For the best experience, open
https://m.punjabitribuneonline.com
on your mobile browser.
Advertisement

ਦਿੱਲੀ: ਗਹਿਲੋਤ-ਪਾਇਲਟ ਵਿਵਾਦ ਸੁਲਝਾੳੁਣ ਲੲੀ ਕਾਂਗਰਸ ਹਾੲੀ ਕਮਾਨ ਨੇ ਰਾਜਸਥਾਨ ਆਗੂਆਂ ਨਾਲ ਮੀਟਿੰਗ ਕੀਤੀ

12:51 PM Jul 06, 2023 IST
ਦਿੱਲੀ  ਗਹਿਲੋਤ ਪਾਇਲਟ ਵਿਵਾਦ ਸੁਲਝਾੳੁਣ ਲੲੀ ਕਾਂਗਰਸ ਹਾੲੀ ਕਮਾਨ ਨੇ ਰਾਜਸਥਾਨ ਆਗੂਆਂ ਨਾਲ ਮੀਟਿੰਗ ਕੀਤੀ
Advertisement

ਨਵੀਂ ਦਿੱਲੀ, 6 ਜੁਲਾਈ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰਣਨੀਤੀ ਬਣਾਉਣ ਲਈ ਅੱਜ ਪਾਰਟੀ ਦੀ ਸੂਬਾ ਇਕਾਈ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੁਲਾਕਾਤ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ। ਖੜਗੇ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪਾਇਲਟ, ਪਾਰਟੀ ਦੇ ਸੂਬਾ ਇੰਚਾਰਜ ਸੁਖਜਿੰਦਰ ਰੰਧਾਵਾ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਗੋਵਿੰਦ ਸਿੰਘ ਅਤੇ ਕਈ ਹੋਰ ਕਾਂਗਰਸੀ ਆਗੂ ਹਾਜ਼ਰ ਸਨ। ਮੁੱਖ ਮੰਤਰੀ ਗਹਿਲੋਤ ਲੱਤ ਦੀ ਸੱਟ ਕਾਰਨ ਜੈਪੁਰ ਤੋਂ ਹੀ ਆਨਲਾਈਨ ਮੀਟਿੰਗ ਵਿੱਚ ਸ਼ਾਮਲ ਹੋਏ।

Advertisement

Advertisement
Tags :
Author Image

Advertisement
Advertisement
×