For the best experience, open
https://m.punjabitribuneonline.com
on your mobile browser.
Advertisement

ਦਿੱਲੀ ਕੋਰਟ ਨੇ ਕੇਜਰੀਵਾਲ ਨੂੰ 14 ਦਿਨਾ ਨਿਆਂਇਕ ਹਿਰਾਸਤ ’ਚ ਭੇਜਿਆ

04:15 PM Jun 29, 2024 IST
ਦਿੱਲੀ ਕੋਰਟ ਨੇ ਕੇਜਰੀਵਾਲ ਨੂੰ 14 ਦਿਨਾ ਨਿਆਂਇਕ ਹਿਰਾਸਤ ’ਚ ਭੇਜਿਆ
Advertisement

ਨਵੀਂ ਦਿੱਲੀ, 29 ਜੂਨ
ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 14 ਦਿਨਾ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸੀਬੀਆਈ ਦੀ ਅਪੀਲ ਉੱਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਸੀਬੀਆਈ ਨੇ ਕੇਜਰੀਵਾਲ ਨੂੰ ਤਿੰਨ ਦਿਨਾ ਨਿਆਂਇਕ ਰਿਮਾਂਡ ਮੁੱਕਣ ਮਗਰੋਂ ਅੱਜ ਕੋਰਟ ਵਿਚ ਪੇਸ਼ ਕੀਤਾ ਸੀ। -ਪੀਟੀਆਈ

Advertisement

Advertisement
Author Image

Advertisement
Advertisement
×