ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ: ਭਾਰੀ ਮੀਂਹ ਕਾਰਨ ਕਈ ਇਲਾਕਿਆਂ ’ਚ ਹਰ ਪਾਸੇ ਪਾਣੀ ਹੀ ਪਾਣੀ

01:49 PM Aug 20, 2024 IST

ਨਵੀਂ ਦਿੱਲੀ, 20 ਅਗਸਤ
ਉੱਤਰੀ-ਪੱਛਮੀ ਦਿੱਲੀ 'ਚ ਅੱਜ ਸਵੇਰੇ ਮੀਂਹ ਕਾਰਨ ਮਿੰਟੋ ਬ੍ਰਿਜ ਅੰਡਰਪਾਸ 'ਤੇ ਪਾਣੀ ਭਰਨ ਕਾਰਨ ਫਸੀ ਸਕੂਲੀ ਬੱਸ 'ਚੋਂ ਤਿੰਨ ਬੱਚਿਆਂ ਨੂੰ ਸੁਰੱਖਿਅਤ ਕੱਢ ਲਿਆ ਗਿਆ। ਇੱਕ ਆਟੋ ਰਿਕਸ਼ਾ ਵੀ ਅੰਡਰਪਾਸ ਵਿੱਚ ਫਸ ਗਿਆ। ਬਚਾਅ ਟੀਮਾਂ ਤੇਜ਼ੀ ਨਾਲ ਮੌਕੇ 'ਤੇ ਪਹੁੰਚ ਗਈਆਂ ਅਤੇ ਇਨ੍ਹਾਂ ਵਿੱਚੋਂ ਕਿਸੇ ਵੀ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਹੈ। ਅੱਜ ਸਵੇਰੇ ਭਾਰੀ ਮੀਂਹ ਕਾਰਨ ਸ਼ਹਿਰ ਦੇ ਜ਼ਿਆਦਾਤਰ ਹਿੱਸੇ ਪਾਣੀ ਵਿੱਚ ਡੁੱਬ ਗਏ ਅਤੇ ਆਵਾਜਾਈ ਵਿੱਚ ਵਿਘਨ ਪਿਆ।

Advertisement

Advertisement
Advertisement