Delhi Elections Results 2025: ‘‘ਪਤਾ ਨਹੀਂ, ਅਜੇ ਤੱਕ ਨਤੀਜੇ ਨਹੀਂ ਦੇਖੇ’’: ਪ੍ਰਿਅੰਕਾ ਗਾਂਧੀ
12:23 PM Feb 08, 2025 IST
ਕੇਰਲ, 8 ਫਰਵਰੀ
Advertisement
Delhi Elections Results 2025: ਸ਼ਨਿੱਚਰਵਾਰ ਸਵੇਰੇ ਕੰਨੂਰ ਹਵਾਈ ਅੱਡੇ ’ਤੇ ਪਹੁੰਚੀ ਕਾਂਗਰਸੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ ’ਚ ਵੋਟਾਂ ਦੀ ਗਿਣਤੀ ਦੇ ਰੁਝਾਨਾਂ ਦੀ ਜਾਂਚ ਨਹੀਂ ਕੀਤੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਾਇਨਾਡ ਦੀ ਸੰਸਦ ਮੈਂਬਰ ਨੇ ਅੱਜ ਚੋਣ ਕਮਿਸ਼ਨ ਦੁਆਰਾ ਪੋਸਟ ਕੀਤੇ ਸ਼ੁਰੂਆਤੀ ਰੁਝਾਨਾਂ ਵਿੱਚ ਪੇਸ਼ ਕੀਤੇ ਨਤੀਜਿਆਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ, "ਮੈਨੂੰ ਨਹੀਂ ਪਤਾ, ਮੈਂ ਅਜੇ ਤੱਕ ਨਤੀਜੇ ਨਹੀਂ ਦੇਖੇ ਹਨ।" ਦਿੱਲੀ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਦੀ ਮਿਲਕੀਪੁਰ ਸੀਟ ਅਤੇ ਤਾਮਿਲਨਾਡੂ ਦੀ ਇਰੋਡ ਸੀਟ 'ਤੇ ਵੀ ਉਪ ਚੋਣਾਂ ਦੀ ਗਿਣਤੀ ਜਾਰੀ ਹੈ। ਏਐੱਨਆਈ
ਇਹ ਵੀ ਪੜ੍ਹੋ:
Advertisement
Advertisement