For the best experience, open
https://m.punjabitribuneonline.com
on your mobile browser.
Advertisement

ਦਿੱਲੀ ਆਬਕਾਰੀ ਮਾਮਲਾ: ਕੇਜਰੀਵਾਲ ਦੇ ਪੀਏ ਤੋਂ ਈਡੀ ਨੇ ਪੁੱਛ-ਪੜਤਾਲ ਕੀਤੀ, ਵਿਧਾਇਕ ਦੁਰਗੇਸ਼ ਪਾਠਕ ਨੂੰ ਤਲਬ ਕੀਤਾ

01:57 PM Apr 08, 2024 IST
ਦਿੱਲੀ ਆਬਕਾਰੀ ਮਾਮਲਾ  ਕੇਜਰੀਵਾਲ ਦੇ ਪੀਏ ਤੋਂ ਈਡੀ ਨੇ ਪੁੱਛ ਪੜਤਾਲ ਕੀਤੀ  ਵਿਧਾਇਕ ਦੁਰਗੇਸ਼ ਪਾਠਕ ਨੂੰ ਤਲਬ ਕੀਤਾ
Advertisement

ਨਵੀਂ ਦਿੱਲੀ, 8 ਅਪਰੈਲ
ਐਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਬਿਭਵ ਕੁਮਾਰ ਤੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛ ਪੜਤਾਲ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਉਸ ਦਾ ਬਿਆਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦੁਰਗੇਸ਼ ਪਾਠਕ ਨੂੰ ਵੀ ਪੁੱਛ ਪੜਤਾਲ ਲਈ ਬੁਲਾਇਆ ਗਿਆ ਹੈ।

Advertisement

Advertisement
Author Image

Advertisement
Advertisement
×