For the best experience, open
https://m.punjabitribuneonline.com
on your mobile browser.
Advertisement

ਦਿੱਲੀ ਆਬਕਾਰੀ ਨੀਤੀ: ਸੁਪਰੀਮ ਕੋਰਟ ਨੇ ਆਪ ਨੇਤਾ ਸੰਜੈ ਸਿੰਘ ਨੂੰ ਜ਼ਮਾਨਤ ਦਿੱਤੀ

02:37 PM Apr 02, 2024 IST
ਦਿੱਲੀ ਆਬਕਾਰੀ ਨੀਤੀ  ਸੁਪਰੀਮ ਕੋਰਟ ਨੇ ਆਪ ਨੇਤਾ ਸੰਜੈ ਸਿੰਘ ਨੂੰ ਜ਼ਮਾਨਤ ਦਿੱਤੀ
Advertisement

ਨਵੀਂ ਦਿੱਲੀ, 2 ਅਪਰੈਲ
ਸੁਪਰੀਮ ਕੋਰਟ ਨੇ 'ਆਪ' ਨੇਤਾ ਸੰਜੈ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਸੰਜੈ ਸਿੰਘ ਨੂੰ ਜ਼ਮਾਨਤ ਮਿਲਣ ’ਤੇ ਕੋਈ ਇਤਰਾਜ਼ ਨਹੀਂ ਹੈ।

Advertisement

Advertisement
Advertisement
Author Image

Advertisement