ਨਵੀਂ ਦਿੱਲੀ, 2 ਅਪਰੈਲਸੁਪਰੀਮ ਕੋਰਟ ਨੇ 'ਆਪ' ਨੇਤਾ ਸੰਜੈ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਸੰਜੈ ਸਿੰਘ ਨੂੰ ਜ਼ਮਾਨਤ ਮਿਲਣ ’ਤੇ ਕੋਈ ਇਤਰਾਜ਼ ਨਹੀਂ ਹੈ।