For the best experience, open
https://m.punjabitribuneonline.com
on your mobile browser.
Advertisement

ਦਿੱਲੀ ਆਬਕਾਰੀ ਘੁਟਾਲਾ: 1,100 ਕਰੋੜ ਰੁਪਏ ਤੋਂ ਵੱਧ ਦੀ ਮਨੀ ਲਾਂਡਰਿੰਗ ਦੇ ਦੋਸ਼

07:32 PM Jun 03, 2024 IST
ਦਿੱਲੀ ਆਬਕਾਰੀ ਘੁਟਾਲਾ  1 100 ਕਰੋੜ ਰੁਪਏ ਤੋਂ ਵੱਧ ਦੀ ਮਨੀ ਲਾਂਡਰਿੰਗ ਦੇ ਦੋਸ਼
Advertisement

ਨਵੀਂ ਦਿੱਲੀ, 3 ਜੂਨ

Advertisement

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੀਆਰਐਸ ਆਗੂ ਕੇ ਕਵਿਤਾ ਖਿਲਾਫ ਇੱਥੇ ਇੱਕ ਅਦਾਲਤ ਵਿੱਚ ਦਾਇਰ ਆਪਣੀ ਪੂਰਕ ਚਾਰਜਸ਼ੀਟ ਵਿੱਚ ਦੋਸ਼ ਲਗਾਇਆ ਹੈ ਕਿ ਦਿੱਲੀ ਆਬਕਾਰੀ ਘੁਟਾਲੇ ਵਿੱਚ 1,100 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕੀਤੀ ਗਈ ਸੀ। ਈਡੀ ਅਨੁਸਾਰ 1,100 ਕਰੋੜ ਰੁਪਏ ਵਿੱਚੋਂ ਕਵਿਤਾ 292.8 ਕਰੋੜ ਰੁਪਏ ਦੇ ਕਾਲੇ ਧਨ ਦੀ ਕਮਾਈ ਵਿੱਚ ਸ਼ਾਮਲ ਸੀ। ਇਹ ਦੋਸ਼ ਈਡੀ ਦੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਲਗਾਏ ਗਏ ਹਨ। ਅਦਾਲਤ ਨੇ ਕਵਿਤਾ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਸੀ।

Advertisement

Advertisement
Author Image

sukhitribune

View all posts

Advertisement