ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਹਾਈ ਕੋਰਟ ਵੱਲੋਂ ਟੀਐਮਸੀ ਦੇ ਸਾਕੇਤ ਗੋਖਲੇ ਨੂੰ ਸਾਬਕਾ ਸਫੀਰ ਲਕਸ਼ਮੀ ਪੁਰੀ ਤੋਂ ਮੁਆਫੀ ਮੰਗਣ ਅਤੇ 50 ਲੱਖ ਰੁਪਏ ਦਾ ਹਰਜਾਨਾ ਦੇਣ ਦਾ ਨਿਰਦੇਸ਼

06:51 PM Jul 01, 2024 IST
featuredImage featuredImage

ਨਵੀਂ ਦਿੱਲੀ, 1 ਜੁਲਾਈ

Advertisement

ਦਿੱਲੀ ਹਾਈ ਕੋਰਟ ਨੇ ਟੀਐਮਸੀ ਨੇਤਾ ਸਾਕੇਤ ਗੋਖਲੇ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਪਤਨੀ ਤੇ ਸਾਬਕਾ ਡਿਪਲੋਮੈਟ ਲਕਸ਼ਮੀ ਮੁਰਦੇਸ਼ਵਰ ਪੁਰੀ ਤੋਂ ਸਵਿਟਜ਼ਰਲੈਂਡ ਵਿੱਚ ਜਾਇਦਾਦ ਦੀ ਖਰੀਦ ਨੂੰ ਲੈ ਕੇ ਕੀਤੇ ਗਏ ਅਪਮਾਨਜਨਕ ਟਵੀਟ ਲਈ ਮੁਆਫੀ ਮੰਗਣ ਅਤੇ 50 ਲੱਖ ਰੁਪਏ ਦਾ ਹਰਜਾਨਾ ਭਰਨ ਦਾ ਨਿਰਦੇਸ਼ ਦਿੱਤਾ ਹੈ। ਸੰਯੁਕਤ ਰਾਸ਼ਟਰ ਦੇ ਸਾਬਕਾ ਸਹਾਇਕ ਸਕੱਤਰ ਜਨਰਲ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ ਕਰਦਿਆਂ ਜਸਟਿਸ ਅਨੂਪ ਜੈਰਾਮ ਨੇ ਟੀਐਮਸੀ ਦੇ ਸੰਸਦ ਮੈਂਬਰ ਨੂੰ ਉਸ ਦੇ ਦੋਸ਼ ਸਬੰਧੀ ਕਿਸੇ ਵੀ ਸੋਸ਼ਲ ਮੀਡੀਆ ਜਾਂ ਇਲੈਕਟ੍ਰਾਨਿਕ ਪਲੇਟਫਾਰਮ ’ਤੇ ਹੋਰ ਸਮੱਗਰੀ ਪ੍ਰਕਾਸ਼ਤ ਕਰਨ ਤੋਂ ਵੀ ਰੋਕ ਦਿੱਤਾ ਹੈ।

 

Advertisement

Advertisement