ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਹਾਈ ਕੋਰਟ ਦੇ ਜੱਜ ਯਾਸਿਨ ਮਲਿਕ ਕੇਸ ਨਾਲੋਂ ਵੱਖ ਹੋਏ

04:00 PM Jul 11, 2024 IST

ਨਵੀਂ ਦਿੱਲੀ, 11 ਜੁਲਾਈ

Advertisement

ਦਿੱਲੀ ਹਾਈ ਕੋਰਟ ਦੇ ਜਸਟਿਸ ਅਮਿਤ ਸ਼ਰਮਾ ਨੇ ਦਹਿਸ਼ਤੀ ਕਾਰਵਾਈਆਂ ਲਈ ਫੰਡਿੰਗ ਦੇ ਦੋਸ਼ ਹੇਠ ਐਨਆਈਏ ਵੱਲੋਂ ਨਾਮਜ਼ਦ ਵੱਖਵਾਦੀ ਆਗੂ ਯਾਸਿਨ ਮਲਿਕ ਨੂੰ ਮੌਤ ਦੀ ਸਜ਼ਾ ਦੀ ਅਪੀਲ ’ਤੇ ਸੁਣਵਾਈ ਕਰਨ ਲਈ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਜਸਟਿਸ ਪ੍ਰਤਿਭਾ ਸਿੰਘ ਤੇ ਅਮਿਤ ਸ਼ਰਮਾ ਨੇ ਕਰਨੀ ਸੀ ਪਰ ਅਮਿਤ ਸ਼ਰਮਾ ਵੱਲੋਂ ਆਪਣੇ ਆਪ ਨੂੰ ਇਸ ਕੇਸ ਵਿਚ ਵੱਖ ਹੋਣ ਕਾਰਨ ਇਸ ਮਾਮਲੇ ਦੀ ਸੁਣਵਾਈ ਹੁਣ ਨੌਂ ਅਗਸਤ ਨੂੰ ਹੋਰ ਬੈਂਚ ਕਰੇਗਾ।

 

Advertisement

Advertisement