ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਵੱਲੋਂ ਸੀਬੀਆਈ ਨੂੰ ਨੋਟਿਸ

11:31 AM Jul 05, 2024 IST

ਨਵੀਂ ਦਿੱਲੀ, 5 ਜੁਲਾਈ
ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਇਕ ਸੀਬੀਆਈ ਕੇਸ ਵਿਚ ਜ਼ਮਾਨਤ ਦੀ ਮੰਗ ਕਰਨ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੀਬੀਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 17 ਜੁਲਾਈ ਤੈਅ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ ਨੇ ਇਸ ਮਾਮਲੇ ਵਿਚ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿਚ ਹਨ।

Advertisement

Advertisement