For the best experience, open
https://m.punjabitribuneonline.com
on your mobile browser.
Advertisement

ਦਿੱਲੀ: ਡਾਕਟਰ ਦੀ ਪਰਚੀ ਤੋਂ ਬਨਿਾਂ ਦਰਦ ਨਿਵਾਰਕ ਦਵਾਈਆਂ ਨਾ ਵੇਚਣ ਦੀ ਹਦਾਇਤ

11:07 PM Jul 20, 2023 IST
ਦਿੱਲੀ  ਡਾਕਟਰ ਦੀ ਪਰਚੀ ਤੋਂ ਬਨਿਾਂ ਦਰਦ ਨਿਵਾਰਕ ਦਵਾਈਆਂ ਨਾ ਵੇਚਣ ਦੀ ਹਦਾਇਤ
Advertisement

ਨਵੀਂ ਦਿੱਲੀ, 20 ਜੁਲਾਈ
ਦਿੱਲੀ ਸਰਕਾਰ ਦੇ ਡਰੱਗ ਕੰਟਰੋਲ ਵਿਭਾਗ ਨੇ ਬਰਸਾਤੀ ਪਾਣੀ ਕਾਰਨ ਫੈਲ ਰਹੀਆਂ ਬਿਮਾਰੀਆਂ ਦੇ ਮੱਦੇਨਜ਼ਰ ਸਾਰੀਆਂ ਕੈਮਿਸਟ ਐਸੋਸੀਏਸ਼ਨਾਂ ਨੂੰ ਕਿਹਾ ਕਿ ਡਾਕਟਰ ਦੀ ਪਰਚੀ ਤੋਂ ਬਨਿਾਂ ਦਰਦ ਨਿਵਾਰਕ ਦਵਾਈਆਂ ਜਿਵੇਂ ਬਰੂਫਨਿ ਤੇ ਐਸਪੀਰੀਨ ਨਾ ਵੇਚੀਆਂ ਜਾਣ। ਵਿਭਾਗ ਨੇ ਕੈਮਿਸਟਾਂ ਨੂੰ ਕਿਹਾ ਕਿ ਦਰਦ ਨਿਵਾਰਕ ਦਵਾਈਆਂ ਦਾ ਰਿਕਾਰਡ ਵੀ ਰੱਖਿਆ ਜਾਵੇ। -ਪੀਟੀਆਈ

Advertisement

Advertisement
Author Image

Advertisement
Advertisement
×