ਦਿੱਲੀ: ਡਾਕਟਰ ਦੀ ਪਰਚੀ ਤੋਂ ਬਨਿਾਂ ਦਰਦ ਨਿਵਾਰਕ ਦਵਾਈਆਂ ਨਾ ਵੇਚਣ ਦੀ ਹਦਾਇਤ
11:07 PM Jul 20, 2023 IST
ਨਵੀਂ ਦਿੱਲੀ, 20 ਜੁਲਾਈ
ਦਿੱਲੀ ਸਰਕਾਰ ਦੇ ਡਰੱਗ ਕੰਟਰੋਲ ਵਿਭਾਗ ਨੇ ਬਰਸਾਤੀ ਪਾਣੀ ਕਾਰਨ ਫੈਲ ਰਹੀਆਂ ਬਿਮਾਰੀਆਂ ਦੇ ਮੱਦੇਨਜ਼ਰ ਸਾਰੀਆਂ ਕੈਮਿਸਟ ਐਸੋਸੀਏਸ਼ਨਾਂ ਨੂੰ ਕਿਹਾ ਕਿ ਡਾਕਟਰ ਦੀ ਪਰਚੀ ਤੋਂ ਬਨਿਾਂ ਦਰਦ ਨਿਵਾਰਕ ਦਵਾਈਆਂ ਜਿਵੇਂ ਬਰੂਫਨਿ ਤੇ ਐਸਪੀਰੀਨ ਨਾ ਵੇਚੀਆਂ ਜਾਣ। ਵਿਭਾਗ ਨੇ ਕੈਮਿਸਟਾਂ ਨੂੰ ਕਿਹਾ ਕਿ ਦਰਦ ਨਿਵਾਰਕ ਦਵਾਈਆਂ ਦਾ ਰਿਕਾਰਡ ਵੀ ਰੱਖਿਆ ਜਾਵੇ। -ਪੀਟੀਆਈ
Advertisement
Advertisement