ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਸ਼ਰਾਬ ਨੀਤੀ ਮਾਮਲਾ: ਬੀਆਰਐੱਸ ਨੇਤਾ ਕਵਿਤਾ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਰੱਦ

11:13 AM Apr 08, 2024 IST

ਨਵੀਂ ਦਿੱਲੀ, 8 ਅਪਰੈਲ
ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਪਟੀਸ਼ਨ ਨੂੰ ਖਾਰਜ ਕੀਤੀ। ਕਵਿਤਾ ਨੇ ਅੰਤਰਿਮ ਜ਼ਮਾਨਤ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਂਦਿਆਂ ਕਿਹਾ ਸੀ ਕਿ ਉਸ ਦੇ 16 ਸਾਲ ਦੇ ਬੇਟੇ ਦੇ ਇਮਤਿਹਾਨ ਹਨ ਅਤੇ ਉਸ ਨੂੰ ਆਪਣੀ ਮਾਂ ਦੀ ਲੋੜ ਹੈ ਪਰ ਈਡੀ ਨੇ ਇਸ ਦਾ ਵਿਰੋਧ ਕੀਤਾ।

Advertisement

Advertisement