ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਸ਼ਰਾਬ ਨੀਤੀ ਮਾਮਲਾ: ਈਡੀ ਨੇ ਕੇਜਰੀਵਾਲ ਨੂੰ 6ਵਾਂ ਨੋਟਿਸ ਜਾਰੀ ਕੀਤਾ, 19 ਨੂੰ ਪੇਸ਼ ਹੋਣ ਲਈ ਕਿਹਾ

05:39 PM Feb 14, 2024 IST

ਨਵੀਂ ਦਿੱਲੀ, 14 ਫਰਵਰੀ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਛੇਵਾਂ ਸੰਮਨ ਜਾਰੀ ਕਰਕੇ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਇਸ ਸਾਲ 2 ਫਰਵਰੀ, 18 ਜਨਵਰੀ ਅਤੇ 3 ਜਨਵਰੀ ਅਤੇ 2023 ਵਿੱਚ 21 ਦਸੰਬਰ ਅਤੇ 2 ਨਵੰਬਰ ਨੂੰ ਈਡੀ ਨੇ ਸੰਮਨ ਜਾਰੀ ਕੀਤੇ ਸਨ। ਮੁੱਖ ਮੰਤਰੀ ਨੇ ਹਮੇਸ਼ਾ ਇਨ੍ਹਾਂ ਨੋਟਿਸਾਂ ਨੂੰ ਗੈਰ-ਕਾਨੂੰਨੀ ਕਿਹਾ ਹੈ।

Advertisement

Advertisement
Advertisement