For the best experience, open
https://m.punjabitribuneonline.com
on your mobile browser.
Advertisement

ਦਿੱਲੀ ਸ਼ਰਾਬ ਨੀਤੀ: ਅਦਾਲਤ ਨੇ ਕੇਜਰੀਵਾਲ ਦਾ ਜੁਡੀਸ਼ਲ ਰਿਮਾਂਡ 3 ਜੁਲਾਈ ਤੱਕ ਵਧਾਇਆ

02:50 PM Jun 19, 2024 IST
ਦਿੱਲੀ ਸ਼ਰਾਬ ਨੀਤੀ  ਅਦਾਲਤ ਨੇ ਕੇਜਰੀਵਾਲ ਦਾ ਜੁਡੀਸ਼ਲ ਰਿਮਾਂਡ 3 ਜੁਲਾਈ ਤੱਕ ਵਧਾਇਆ
Advertisement

ਨਵੀਂ ਦਿੱਲੀ, 19 ਜੂਨ
ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ 'ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਉਸ ਦੀ ਹਿਰਾਸਤ ਵਿਚ ਵਾਧਾ ਕਰ ਦਿੱਤਾ।

Advertisement

Advertisement
Advertisement
Author Image

Advertisement