ਦਿੱਲੀ ਸ਼ਰਾਬ ਨੀਤੀ: ਅਦਾਲਤ ਨੇ ਸਿਸੋਦੀਆ ਦਾ ਜੁਡੀਸ਼ਲ ਰਿਮਾਂਡ 18 ਤੱਕ ਵਧਾਇਆ
12:12 PM Apr 06, 2024 IST
ਨਵੀਂ ਦਿੱਲੀ, 6 ਅਪਰੈਲ
ਇਥੋਂ ਦੀ ਅਦਾਲਤ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪਰੈਲ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ ਉਦੋਂ ਵਾਧਾ ਕਰ ਦਿੱਤਾ, ਜਦੋਂ ਉਸ ਨੂੰ ਪਹਿਲਾਂ ਦਿੱਤੀ ਗਈ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ 'ਤੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਐ
Advertisement
Advertisement