ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਸ਼ਰਾਬ ਘਪਲਾ: ਅਦਾਲਤ ਨੇ ਕੇਜਰੀਵਾਲ ਦਾ ਜੁਡੀਸ਼ਲ ਰਿਮਾਂਡ 27 ਤੱਕ ਵਧਾਇਆ

03:05 PM Aug 20, 2024 IST

ਨਵੀਂ ਦਿੱਲੀ, 20 ਅਗਸਤ
ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ 27 ਅਗਸਤ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਆਮ ਆਦਮੀ ਪਾਰਟੀ (ਆਪ) ਨੇਤਾ ਨੂੰ ਪਹਿਲਾਂ ਦਿੱਤੀ ਗਈ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ 'ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਹਿਰਾਸਤ ਵਿਚ ਵਾਧਾ ਕਰ ਦਿੱਤਾ। ਅਦਾਲਤ ਵੱਲੋਂ 27 ਅਗਸਤ ਨੂੰ ਕੇਜਰੀਵਾਲ ਖ਼ਿਲਾਫ਼ ਸੀਬੀਆਈ ਵੱਲੋਂ ਦਾਇ ਸਪਲੀਮੈਂਟਰੀ ਚਾਰਜਸ਼ੀਟ ’ਤੇ ਵਿਚਾਰ ਕਰਨ ਦੀ ਸੰਭਾਵਨਾ ਹੈ।

Advertisement

Advertisement
Advertisement