ਦਿੱਲੀ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਮੀਟਿੰਗ ਅੱਜ
12:37 PM Jun 06, 2024 IST
Advertisement
ਨਵੀਂ ਦਿੱਲੀ, 6 ਜੂਨ
ਆਮ ਆਦਮੀ ਪਾਰਟੀ ਨੇ ਅੱਜ ਕਿਹਾ ਹੈ ਕਿ ਉਹ ਅੱਜ ਸ਼ਾਮ ਆਪਣੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰੇਗੀ। ਪਾਰਟੀ ਨੇ ਕਿਹਾ, ‘ਇਹ ਮੀਟਿੰਗ ਸਿਵਲ ਲਾਈਨਜ਼ ’ਚ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ। ਕੌਮੀ ਰਾਜਧਾਨੀ ’ਚ ਲੋਕ ਸਭਾ ਚੋਣਾਂ ਦੌਰਾਨ 'ਆਪ'-ਕਾਂਗਰਸ ਗਠਜੋੜ ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਦੀ ਇਹ ਪਹਿਲੀ ਮੀਟਿੰਗ ਹੈ।
Advertisement
Advertisement