ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਪੁਲੀਸ ਦੇ ਵਕੀਲਾਂ ਦਾ ਪੈਨਲ ਰੱਦ

07:43 AM Jul 29, 2020 IST

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 28 ਜੁਲਾਈ

ਦੰਗਿਆਂ ਲਈ ਸੁਪਰੀਮ ਕੋਰਟ ਤੇ ਹਾਈ ਕੋਰਟ ਵਿਚ ਵਕੀਲਾਂ ਦਾ ਇੱਕ ਪੈਨਲ ਨਿਯੁਕਤ ਕਰਨ ਲਈ ਮੰਗਲਵਾਰ ਨੂੰ ਦਿੱਲੀ ਸਰਕਾਰ ਦੀ ਮੰਤਰੀ ਮੰਡਲ ਦੀ ਬੈਠਕ ਹੋਈ। ਇਸ ਵਿਚ ਦਿੱਲੀ ਸਰਕਾਰ ਨੇ ਦਿੱਲੀ ਪੁਲੀਸ ਦੇ ਵਕੀਲਾਂ ਦੇ ਪੈਨਲ ਨੂੰ ਰੱਦ ਕਰ ਦਿੱਤਾ।

Advertisement

ਦਿੱਲੀ ਕੈਬਨਿਟ ਦਾ ਮੰਨਣਾ ਹੈ ਕਿ ਦਿੱਲੀ ਦੰਗਿਆਂ ਦੇ ਸਬੰਧ ਵਿਚ ਦਿੱਲੀ ਪੁਲੀਸ ਦੀ ਜਾਂਚ ਨੂੰ ਅਦਾਲਤ ਨੇ ਉਚਿੱਤ ਨਹੀਂ ਮੰਨਿਆ। ਅਜਿਹੀ ਸਥਿਤੀ ਵਿੱਚ ਦਿੱਲੀ ਪੁਲੀਸ ਦੇ ਪੈਨਲ ਦੀ ਮਨਜ਼ੂਰੀ ਕਾਰਨ ਕੇਸ ਦੀ ਨਿਰਪੱਖ ਸੁਣਵਾਈ ਸੰਭਵ ਨਹੀਂ ਹੈ। ਹਾਲਾਂਕਿ ਦਿੱਲੀ ਸਰਕਾਰ ਉਪ ਰਾਜਪਾਲ ਨਾਲ ਸਹਿਮਤ ਹੈ ਕਿ ਇਹ ਕੇਸ ਬਹੁਤ ਮਹੱਤਵਪੂਰਨ ਹੈ। 

Advertisement
Tags :
ਦਿੱਲੀਪੁਲੀਸਪੈਨਲਵਕੀਲਾਂ