For the best experience, open
https://m.punjabitribuneonline.com
on your mobile browser.
Advertisement

ਦਿੱਲੀ ਦੰਗੇ: ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ

07:12 AM Oct 07, 2024 IST
ਦਿੱਲੀ ਦੰਗੇ  ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ
Advertisement

ਨਵੀਂ ਦਿੱਲੀ, 6 ਅਕਤੂਬਰ
ਦਿੱਲੀ ਹਾਈ ਕੋਰਟ ਉੱਤਰ ਪੂਰਬੀ ਦਿੱਲੀ ’ਚ 2020 ’ਚ ਹੋਏ ਫਿਰਕੂ ਦੰਗਿਆਂ ਦੀ ਕਥਿਤ ਤੌਰ ’ਤੇ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਯੂਏਪੀਏ ਤਹਿਤ ਗ੍ਰਿਫ਼ਤਾਰ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ’ਤੇ 7 ਅਕਤੂਬਰ ਨੂੰ ਸੁਣਵਾਈ ਕਰੇਗਾ। ਮਾਮਲੇ ’ਚ ਸਹਿ-ਮੁਲਜ਼ਮਾਂ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ, ਗੁਲਫਿਸ਼ਾ ਫਾਤਿਮਾ, ‘ਯੁਨਾਈਟਿਡ ਅਗੇਂਸਟ ਹੇਟ’ ਦੇ ਬਾਨੀ ਖਾਲਿਦ ਸੈਫੀ ਤੇ ਹੋਰਾਂ ਦੀ ਜ਼ਮਾਨਤ ਅਰਜ਼ੀਆਂ ਵੀ ਜਸਟਿਸ ਨਵੀਨ ਚਾਵਲਾ ਤੇ ਜਸਟਿਸ ਸ਼ਲਿੰਦਰ ਕੌਰ ਦੇ ਬੈਂਚ ਸਾਹਮਣੇ ਨਵੇਂ ਸਿਰੇ ਤੋਂ ਸੁਣਵਾਈ ਲਈ ਸੂਚੀਬੱਧ ਕੀਤੀਆਂ ਗਈਆਂ ਹਨ। -ਪੀਟੀਆਈ

Advertisement

Advertisement
Advertisement
Author Image

Advertisement