ਦਿੱਲੀ ਸੇਵਾ ਬਿੱਲ ਰਾਜ ਸਭਾ ਵਿੱਚ ਪਾਸ
09:38 PM Aug 07, 2023 IST
ਨਵੀਂ ਦਿੱਲੀ, 7 ਅਗਸਤ
ਦਿੱਲੀ ਸੇਵਾ ਬਿੱਲ ਅੱਜ ਰਾਜ ਸਭਾ ਵਿੱਚ ਪਾਸ ਹੋ ਗਿਆ। ਇਸ ਤੋਂ ਪਹਿਲਾਂ ਜ਼ੁਬਾਨੀ ਵੋਟਿੰਗ ਨਾਲ ਬਿੱਲ ਪਾਸ ਨਹੀਂ ਹੋ ਸਕਿਆ ਸੀ ਤੇ ਵਿਰੋਧੀ ਧਿਰਾਂ ਦੇ ਇਤਰਾਜ਼ ਤੋਂ ਬਾਅਦ ਇਸ ਬਿੱਲ ’ਤੇ ਵੋਟਿੰਗ ਕਰਵਾਈ ਗਈ। ਰਾਜ ਸਭਾ ਵਿਚ ਵੋਟਿੰਗ ਕਰਵਾਉਣ ਵਾਲੀਆਂ ਮਸ਼ੀਨਾਂ ਖਰਾਬ ਹੋ ਗਈਆਂ ਸਨ ਜਿਸ ਕਰ ਕੇ ਪਰਚੀ ਜ਼ਰੀਏ ਵੋਟਿੰਗ ਕਰਵਾਈ ਗਈ। ਇਸ ਮੌਕੇ ਇਸ ਬਿੱਲ ਦੇ ਪੱਖ ਵਿੱਚ 131 ਤੇ ਵਿਰੋਧ ਵਿੱਚ 102 ਵੋਟਾਂ ਪਈਆਂ।
Advertisement
Advertisement
Related News
Advertisement