For the best experience, open
https://m.punjabitribuneonline.com
on your mobile browser.
Advertisement

ਦਿੱਲੀ: ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਟ੍ਰੈਫਿਕ ਪੁਲੀਸ ਅਧਿਕਾਰੀ ਸਮੇਤ 2 ਕਾਬੂ

12:53 PM Jul 12, 2024 IST
ਦਿੱਲੀ  ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਟ੍ਰੈਫਿਕ ਪੁਲੀਸ ਅਧਿਕਾਰੀ ਸਮੇਤ 2 ਕਾਬੂ
Representational /ANI
Advertisement

ਨਵੀਂ ਦਿੱਲੀ, 12 ਜੁਲਾਈ
ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਜ਼ਫ਼ਰਾਬਾਦ ਮੈਟਰੋ ਸਟੇਸ਼ਨ ਨਜ਼ਦੀਕ ਕਾਰ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਿਆਂ ਟ੍ਰੈਫਿਕ ਪੁਲੀਸ ਦੇ ਅਧਿਕਾਰੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਪੁਲੀਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਏਐੱਨਆਈ

Advertisement

Advertisement
Author Image

Puneet Sharma

View all posts

Advertisement
Advertisement
×