For the best experience, open
https://m.punjabitribuneonline.com
on your mobile browser.
Advertisement

ਮਾਰਕਫੈੱਡ ਰਾਹੀਂ ਵਰਤੋਂਯੋਗ ਵਸਤਾਂ ਸਸਤੇ ਭਾਅ ਦੇਣ ਲਈ ਮੰਗ ਪੱਤਰ

07:52 AM Aug 29, 2024 IST
ਮਾਰਕਫੈੱਡ ਰਾਹੀਂ ਵਰਤੋਂਯੋਗ ਵਸਤਾਂ ਸਸਤੇ ਭਾਅ ਦੇਣ ਲਈ ਮੰਗ ਪੱਤਰ
ਸਹਾਇਕ ਰਜਿਸਟਰਾਰ ਨੂੰ ਮੰਗ ਪੱਤਰ ਦਿੰਦੇ ਹੋਏ ਆਗੂ।-ਫੋਟੋ: ਧਵਨ
Advertisement

ਪਠਾਨਕੋਟ: ਜਮਹੂਰੀ ਕਿਸਾਨ ਸਭਾ ਵੱਲੋਂ ਮਾਰਕਫੈੱਡ ਰਾਹੀਂ ਕਿਸਾਨਾਂ ਲਈ ਵਰਤੋਂ ਦੀਆਂ ਵਸਤਾਂ ਜਿਵੇਂ ਖਾਦਾਂ, ਕੀੜੇ ਮਾਰਨ, ਨਦੀਨਨਾਸ਼ਕ ਦਵਾਈਆਂ ਤੇ ਸੰਦਾਂ ਦਾ ਸਸਤੇ ਭਾਅ ਪ੍ਰਬੰਧ ਕਰਨ ਨੂੰ ਲੈ ਕੇ ਸਹਾਇਕ ਰਜਿਸਟਰਾਰ ਕੋ-ਆਪਰੇਟਿਵ ਸੋਸਾਇਟੀਜ਼ ਨੂੰ ਮੰਗ ਪੱਤਰ ਦਿੱਤਾ ਗਿਆ। ਜਨਰਲ ਸਕੱਤਰ ਬਲਵੰਤ ਘੋਹ ਨੇ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਮੰਨ ਕੇ ਸਹਿਕਾਰਤਾ ਵਿਭਾਗ ਨੂੰ ਬਚਾਇਆ ਜਾਵੇ। ਇਸ ਮੌਕੇ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਰਘਵੀਰ ਸਿੰਘ ਧਲੌਰੀਆ ਬਲਵੀਰ ਸਿੰਘ, ਰਛਪਾਲ ਸਿੰਘ, ਦਰਸ਼ਨ ਸਿੰਘ ਜਿਆਣੀ, ਬਲਕਾਰ ਚੰਦ, ਰਣਜੀਤ ਸਿੰਘ ਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement