ਕੌਮੀ ਦਿਵਿਆਂਗ ਐਸੋਸੀਏਸ਼ਨ ਵੱਲੋਂ ਤਹਿਸੀਲਦਾਰ ਨੂੰ ਮੰਗ ਪੱਤਰ
10:40 AM Jul 21, 2024 IST
ਨਿੱਜੀ ਪੱਤਰ ਪ੍ਰੇਰਕ
ਘਨੌਰ, 20 ਜੁਲਾਈ
ਕੌਮੀ ਦਿਵਿਆਂਗ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਪਟਿਆਲਾ ਇਕਾਈ ਦੇ ਪ੍ਰਧਾਨ ਓਮਕਾਰ ਸ਼ਰਮਾ ਸੋਗਲਪੁਰ ਦੀ ਅਗਵਾਈ ਵਿੱਚ ਨਾਇਬ ਤਹਿਸੀਲਦਾਰ ਘਨੌਰ ਹਰਮਿੰਦਰ ਸਿੰਘ ਚੀਮਾ ਰਾਹੀਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਕ੍ਰਿਕਟ ਖਿਡਾਰੀਆਂ ਯੁਵਰਾਜ ਸਿੰਘ ਅਤੇ ਹਰਭਜਨ ਸਿੰਘ ਵੱਲੋਂ ਦਿਵਿਆਂਗਾਂ ਦੀ ਨਕਲ ਕਰ ਕੇ ਮਜ਼ਾਕ ਉਡਾਉਣ ’ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਤਿੰਨੋ ਖਿਡਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
Advertisement
Advertisement
Related News
Advertisement