ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਜਥੇਦਾਰ ਨੂੰ ਮੰਗ ਪੱਤਰ

06:53 AM Jun 25, 2024 IST

ਅੰਮ੍ਰਿਤਸਰ: ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਨੇ ਅੱਜ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਪੱਤਰ ਸੌਂਪ ਕੇ ਪੰਜਾਬ ਦੇ ਮੁੱਦਿਆਂ ਸਬੰਧੀ ਸੰਘਰਸ਼ ਵਿੱਚ ਅਗਵਾਈ ਕਰਨ ਅਤੇ ਸਿੱਖ ਕੌਮ ਨੂੰ ਸ੍ਰੀ ਅਕਾਲ ਤਖਤ ਦੀ ਅਗਵਾਈ ਵਿੱਚ ਇਕਜੁੱਟ ਹੋਣ ਦੀ ਅਪੀਲ ਕੀਤੀ। ਇਹ ਪੱਤਰ ਜਥੇਬੰਦੀ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਫੈਡਰੇਸ਼ਨ ਦੇ ਕਾਰਕੁਨਾਂ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਦੇ ਸਕੱਤਰ ਵਿਖੇ ਸੌਂਪਿਆ ਗਿਆ। -ਟਨਸ

Advertisement

Advertisement