ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀ ਆਗੂਆਂ ਵੱਲੋਂ ਪ੍ਰਿੰਸੀਪਲ ਨੂੰ ਮੰਗ ਪੱਤਰ

09:54 AM Jul 29, 2020 IST

ਘਨੌਰ: ਪੰਜਾਬ ਸਟੂਡੈਂਟ ਯੂਨੀਅਨ ਦੇ ਵਫਦ ਨੇ ਯੂਨੀਵਰਸਿਟੀ ਕਾਲਜ ਘਨੌਰ ਦੇ ਪ੍ਰਿੰਸੀਪਲ ਨੂੰ ਮੰਗ ਪੱਤਰ ਸੌਂਪ ਕੇ ਕਾਲਜ ਵਿੱਚ ਪੜ੍ਹਦੇ ਐੱਸਸੀ ਅਤੇ ਐੱਸਟੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਲੈਣ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਪੰਜਾਬ ਸਟੂਡੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ, ਸੂਬਾ ਕਮੇਟੀ ਮੈਂਬਰ ਗੁਰਸੇਵਕ ਸਿੰਘ, ਜ਼ਿਲ੍ਹਾ ਸਕੱਤਰ ਖੁਸ਼ਵਿੰਦਰ ਸਿੰਘ, ਜ਼ਿਲ੍ਹਾ ਆਗੂ ਮਹਿਤਾਬ ਅਲੀ ਨੇ ਦੱਸਿ ਕਿ ਅੱਜ ਜਦੋਂ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਪਹਿਲਾਂ ਹੀ ਸਿੱਖਿਆ ਆਮ ਵਰਗ ਦੇ ਵਿਦਿਆਰਥੀਆਂ ਤੋਂ ਖੁਸਦੀ ਜਾ ਰਹੀ ਹੈ ਤਾਂ ਇਸ ਤਰ੍ਹਾਂ ਦੇ ਫੈਸਲੇ ਸਰਕਾਰ ਦੇ ਸਿੱਖਿਆ ਦੀ ਜ਼ਿੰਮੇਵਾਰੀ ਤੋਂ ਭੱਜਣ ਵੱਲ ਇਸ਼ਾਰਾ ਕਰਦੇ ਹਨ। ਵਿਦਿਆਰਥੀ ਆਗੂਆਂ ਨੇ ਯੂਨੀਵਰਸਿਟੀ ਤੋਂ ਮੰਗ ਕੀਤੀ ਕਿ ਕਾਂਸਟੀਚਿਊਟ ਕਾਲਜਾਂ ਨੂੰ ਐੱਸਟੀ/ਐੱਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਸਬੰਧੀ ਪੱਤਰ ਵਾਪਸ ਲਿਆ ਜਾਵੇ।
-ਪੱਤਰ ਪ੍ਰੇਰਕ

Advertisement

Advertisement
Advertisement
Tags :
ਆਗੂਆਂਪੱਤਰਪ੍ਰਿੰਸੀਪਲਵੱਲੋਂਵਿਦਿਆਰਥੀ