ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿਧਾਨ ਸਭਾ ਵਿੱਚ ਖੇਤੀ ਸੁਧਾਰ ਆਰਡੀਨੈਂਸ ਨੂੰ ਰੱਦ ਕਰਨ ਲਈ ਮਤਾ ਲਿਆਉਣ ਦੀ ਮੰਗ

03:06 PM Aug 18, 2020 IST

ਆਤਿਸ਼ ਗੁਪਤਾ

Advertisement

ਚੰਡੀਗੜ੍ਹ, 18 ਅਗਸਤ

ਪੰਜਾਬ ਵਿਧਾਨ ਸਭਾ ਦੇ ਇੱਕ ਦਿਨ ਦੇ ਸੈਸ਼ਨ ਵਿੱਚ ਬੁਹਸੰਮਤੀ ਨਾਲ ਖੇਤੀ ਸੁਧਾਰ ਆਰਡੀਨੈਂਸ ਨੂੰ ਰੱਦ ਕਰਨ ਲਈ ਪ੍ਰਸਤਾਵ ਲਿਆਉਣ ਦੀ ਮੰਗ ਲਈ ਲੋਕ ਇਨਸਾਫ਼ ਪਾਰਟੀ ਦੇ ਦੋਵੇਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਬੈਂਸ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਪਹੁੰਚੇ। ਉਨ੍ਹਾਂ ਨੂੰ ਪੁਲੀਸ ਨੇ ਕੁਝ ਦੂਰੀ ‘ਤੇ ਰੋਕ ਲਿਆ। ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਸੰਦੀਪ ਬਰਾੜ ਨੂੰ ਮੰਗ ਪੱਤਰ ਦਿੱਤਾ ਅਤੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਪ੍ਸਤਾਵ ਲਿਆਉਣ ਦੀ ਮੰਗ ਕੀਤੀ।

Advertisement

Advertisement
Tags :
ਆਰਡੀਨੈਂਸ:ਸੁਧਾਰਖੇਤੀਪੰਜਾਬਲਿਆਉਣਵਿੱਚਵਿਧਾਨ