ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਪੁਰਾ ਰੇਲਵੇ ਸਟੇਸ਼ਨ ਨੂੰ ਚੰਡੀਗੜ੍ਹ-ਮੁਹਾਲੀ ਨਾਲ ਜੋੜਨ ਦੀ ਮੰਗ

06:41 AM Jun 19, 2024 IST
ਮੰਗ ਪੱਤਰ ਭੇਜਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਜੀਤ ਸਿੰਘ ਬਘੌਰਾ ਅਤੇ ਹੋਰ। -ਫੋਟੋ: ਮਿੱਠਾ

ਰਾਜਪੁਰਾ:

Advertisement

ਖੇਤਰ ਦੇ ਲੋਕਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰੈੱਸ ਸਕੱਤਰ ਸੁਖਜੀਤ ਸਿੰਘ ਬਘੌਰਾ ਦੀ ਅਗਵਾਈ ਹੇਠ ਕੇਂਦਰੀ ਰੇਲ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਰਾਜਪੁਰਾ ਰੇਲਵੇ ਜੰਕਸ਼ਨ ਨੂੰ ਚੰਡੀਗੜ੍ਹ ਅਤੇ ਮੁਹਾਲੀ ਨਾਲ ਜੋੜਿਆ ਜਾਵੇ, ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਰਾਜਪੁਰਾ ਸ਼ਹਿਰ ਵਿੱਚੋਂ ਗੁਜ਼ਰਦੀਆਂ ਰੇਲ ਗੱਡੀਆਂ ਜਿਨ੍ਹਾਂ ਵਿੱਚ ਡੀਲਕਸ ਗੁਰਮੁਖੀ ਐਕਸਪ੍ਰੈੱਸ, ਅਕਾਲ ਤਖ਼ਤ ਅਤੇ ਵੰਦੇ ਭਾਰਤ ਰੇਲ ਗੱਡੀਆਂ ਸ਼ਾਮਲ ਹਨ, ਨੂੰ ਵੀ ਰੋਕਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਆਗੂਆਂ ਕਿਹਾ ਕਿ ਰਾਜਪੁਰਾ ਰੇਲਵੇ ਜੰਕਸ਼ਨ ਨੂੰ ਏਸੀ ਬਣਾਇਆ ਜਾਵੇ ਅਤੇ ਯਾਤਰੂਆਂ ਦੇ ਠਹਿਰਨ ਲਈ ਢੁਕਵਾਂ ਪ੍ਰਬੰਧ ਕੀਤਾ ਜਾਵੇ। -ਨਿੱਜੀ ਪੱਤਰ ਪ੍ਰੇਰਕ

Advertisement
Advertisement