For the best experience, open
https://m.punjabitribuneonline.com
on your mobile browser.
Advertisement

ਠੇਕਾ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ

07:04 AM Jun 14, 2024 IST
ਠੇਕਾ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ
Advertisement

ਤਰਨ ਤਾਰਨ (ਪੱਤਰ ਪ੍ਰੇਰਕ): ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀ ਤਰਨ ਤਾਰਨ ਜ਼ਿਲ੍ਹਾ ਇਕਾਈ ਨੇ ਕੰਪਨੀਆਂ ਅਧੀਨ ਠੇਕਾ ਆਧਾਰ ’ਤੇ ਕੰਮ ਕਰਦੇ ਸਫਾਈ ਸੇਵਕਾਂ ਤੇ ਸੀਵਰਮੈਨ ਦੀਆਂ ਮੰਗਾਂ ਸਬੰਧੀ ਐੱਸਡੀਐੱਮ-ਕਮ-ਪ੍ਰਬੰਧਕ ਨਗਰ ਕੌਂਸਲ ਨੂੰ ਅੱਜ ਇਕ ਮੰਗ ਪੱਤਰ ਦਿੱਤਾ| ਜਥੇਬੰਦੀ ਦੇ ਸੂਬਾ ਆਗੂ ਰਮੇਸ਼ ਕੁਮਾਰ ਸ਼ੇਰਗਿਲ ਦੀ ਅਗਵਾਈ ਵਿੱਚ ਦਿੱਤੇ ਮੰਗ ਪੱਤਰ ਵਿੱਚ ਜਥੇਬੰਦੀ ਨੇ ਮੰਗ ਕੀਤੀ ਕਿ ਬੀਤੇ ਕਈ ਸਾਲਾਂ ਤੋਂ ਕੰਪਨੀਆਂ ਰਾਹੀਂ ਠੇਕਾ ਆਧਾਰ ’ਤੇ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨ ਨੂੰ ਸਰਕਾਰ ਵੱਲੋਂ 2021 ਵਿੱਚ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਵਿਭਾਗ ਅੰਦਰ ਲਿਆਂਦਾ ਜਾਵੇ ਅਤੇ ਉਨ੍ਹਾਂ ਨੂੰ ਕਿਰਤ ਕਮਿਸ਼ਨ ਦੇ ਰੇਟਾਂ ਅਨੁਸਾਰ ਨਿਯੁਕਤੀ ਪੱਤਰ ਦੇ ਕੇ ਉਸ ਅਨੁਸਾਰ ਤਨਖਾਹਾਂ ਦਿੱਤੀਆਂ ਜਾਣ|

Advertisement

Advertisement
Advertisement
Author Image

sukhwinder singh

View all posts

Advertisement