ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

15 ਫੀਸਦ ਡੀਏ ਦੇਣ ਦੀ ਮੰਗ

06:26 AM Oct 24, 2024 IST

ਮੋਰਿੰਡਾ (ਪੱਤਰ ਪ੍ਰੇਰਕ): ਗਜ਼ਟਿਡ ਆਫੀਸਰਜ਼ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰੋਪੜ ਅਤੇ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਹੀਰਾ ਨੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦਾ ਐਲਾਨ ਦੀਵਾਲੀ ਤੋਂ ਪਹਿਲਾਂ ਕਰਨ ਦੀ ਮੰਗ ਕੀਤੀ ਹੈ।

Advertisement

Advertisement