ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲਵਿੰਦਰ ਮਾਲੀ ਨੂੰ ਰਿਹਾਅ ਕਰਨ ਦੀ ਮੰਗ

08:02 AM Sep 19, 2024 IST

ਬਲਾਚੌਰ: ਭਾਈ ਲਾਲੋ ਲੋਕ ਮੰਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਮਨੁੱਖੀ ਅਧਿਕਾਰ ਕਾਰਕੁਨ ਮਾਲਵਿੰਦਰ ਸਿੰਘ ਮਾਲੀ ਨੂੰ ‘ਝੂਠੇ’ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕੀਤੀ ਹੈ। ਮੰਚ ਦੇ ਜ਼ਿਲ੍ਹਾ ਪ੍ਰਧਾਨ ਰਾਣਾ ਕਰਨ ਸਿੰਘ ਨੇ ਕਿਹਾ ਕਿ ਸਰਕਾਰ ਪੁਲੀਸ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਣ-ਐਲਾਨੀ ਐਮਰਜੈਂਸੀ ਲਗਾ ਕੇ ਪੰਜਾਬ ਦੇ ਬੁੱਧੀਆਂ ਅਤੇ ਪ੍ਰੈਸ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਮਾਲਵਿੰਦਰ ਮਾਲੀ ਖ਼ਿਲਾਫ਼ ਦਰਜ ਕੇਸ ਰੱਦ ਕਰ ਕੇ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement