ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਵੱਲੋਂ ਕੱਚੇ ਅਧਿਆਪਕਾਂ ਦੇ ਹੱਕ ’ਚ ਮੁਜ਼ਾਹਰਾ

08:46 AM Jul 06, 2023 IST
featuredImage featuredImage
ਹੁਸ਼ਿਆਰਪੁਰ ’ਚ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਮੁਲਾਜ਼ਮ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 5 ਜੁਲਾਈ
ਸੰਗਰੂਰ ਵਿੱਚ ਕੱਚੇ ਅਧਿਆਪਕਾਂ ’ਤੇ ਹੋਏ ਪੁਲੀਸ ਲਾਠੀਚਾਰਜ ਦੇ ਵਿਰੋਧ ’ਚ ਅੱਜ ਪੰਜਾਬ ਭਰ ਵਿਚ ਰੋਸ ਮੁਜ਼ਾਹਰੇ ਕੀਤੇ ਗਏ। ਇਸੇ ਕੜੀ ਵਿਚ ਅੱਜ ਇੱਥੇ ਸਮੂਹ ਮੁਲਾਜ਼ਮਾਂ ਵੱਲੋਂ ਕੱਚੇ ਅਧਿਆਪਕਾਂ ਦੇ ਹੱਕ ਵਿੱਚ ਪ.ਸ.ਸ.ਫ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।

Advertisement

Advertisement
Tags :
ਅਧਿਆਪਕਾਂਕੱਚੇਮੁਜ਼ਾਹਰਾਮੁਲਾਜ਼ਮਾਂਵੱਲੋਂ