ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੁਆਇੰਟ ਕਮਿਸ਼ਨਰ ਤੋਂ ਖਫ਼ਾ ਨਿਗਮ ਦੇ ਮੁਲਾਜ਼ਮਾਂ ਵੱਲੋਂ ਪ੍ਰ੍ਦਰਸ਼ਨ

09:52 AM May 08, 2024 IST
ਪ੍ਰਦਰਸ਼ਨ ਕਰਦੇ ਹੋਏ ਨਗਰ ਨਿਗਮ ਦੇ ਮੁਲਾਜ਼ਮ। ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 7 ਮਈ
ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ’ਤੇ ਯੂਨੀਅਨ ਦੇ ਅਹੁਦੇਦਾਰਾਂ ਨਾਲ ਕਥਿਤ ਗਲਤ ਵਿਵਹਾਰ ਕਰਨ ਦੇ ਇਲਜ਼ਾਮ ਲਾਉਂਦਿਆਂ, ਟੈਕਨੀਕਲ ਐਂਪਲਾਈਜ਼ ਯੂਨੀਅਨ ਵੱਲੋਂ ਅੱਜ ਨਗਰ ਨਿਗਮ ਦਫਤਰ ਵਿੱਚ 2 ਘੰਟੇ ਰੋਸ ਪ੍ਰ੍ਰਰਦਸ਼ਨ ਕੀਤਾ ਗਿਆ।
ਯੂਨੀਅਨ ਦੇ ਪ੍ਰਧਾਨ ਵਿਜੇ ਕਲਿਆਣ ਨੇ ਸੰਬੋਧਨ ਕਰਦਿਆ ਕਿਹਾ ਕਿ ਜਦੋਂ ਤੱਕ ਨਿਗਮ ਦੇ ਕਮਿਸ਼ਨਰ ਵੱਲੋਂ ਇਸ ਦਾ ਕੋਈ ਹੱਲ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਮੁਲਾਜ਼ਮਾਂ ਵੱਲੋਂ ਕੰਮ ਛੋੜ ਹੜਤਾਲ ਕੀਤੀ ਜਾਵੇਗੀ। ਯੂਨੀਅਨ ਦੇ ਜਨਰਲ ਸਕੱਤਰ ਵੱਲੋਂ ਵੀ ਇਹ ਕਿਹਾ ਗਿਆ ਕਿ ਸਾਰੇ ਮੁਲਾਜ਼ਮਾਂ ਨੂੰ ਇੱਜ਼ਤ ਮਾਣ ਦਿੱਤਾ ਜਾਵੇ। ਭਾਵੇਂ ਉਹ ਪੱਕਾ ਮੁਲਾਜ਼ਮ ਹੋਵੇ ਜਾਂ ਕੱਚਾ।
ਇਸ ਮੌਕੇ ਬਲਜਿੰਦਰ ਸਿੰਘ, ਬਿੰਨੀ, ਅਜੇ, ਰਿੰਕੂ, ਕੁਨਾਲ ਚੋਪੜਾ, ਮੋਹਿਤ ਪਾਠਕ, ਮਨੋਹਰ ਲਾਲ, ਬੱਬੀ, ਕੰਟਰੈਕਟ ਯੂਨੀਅਨ ਸੀਵਰਮੈਨ ਦੇ ਪ੍ਰਧਾਨ ਜਸਪ੍ਰੀਤ ਜੱਸੀ, ਨਿਰਮਲ, ਪ੍ਰਦੀਪ ਕੁਮਾਰ ਤੇ ਵਿੱਕੀ ਗਿੱਲ ਆਦਿ ਸ਼ਾਮਲ ਹੋਏ।

Advertisement

Advertisement
Advertisement