ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਭਲਕੇ

10:43 PM Jun 29, 2023 IST
featuredImage featuredImage

ਸੁਨਾਮ ਊਧਮ ਸਿੰਘ ਵਾਲਾ: ਦਿ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਇੱਕ ਅਹਿਮ ਮੀਟਿੰਗ ਰਾਮ ਗਰਗ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਭਵਨ ਵਿੱਚ ਹੋਈ। ਇਸ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਦੇ ਖਾਤੇ ਵਿੱਚੋਂ 200 ਰੁਪਏ ਕੱਟਣ ਦੇ ਫੈਸਲੇ ਦੀ ਸਖਤ ਨਿਖੇਧੀ ਕੀਤੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 25 ਜੂਨ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਨਿੱਜੀ ਰਿਹਾਇਸ਼ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। -ਪੱਤਰ ਪ੍ਰੇਰਕ

Advertisement

Advertisement
Tags :
ਅੱਗੇਅਰੋੜਾਪ੍ਰਦਰਸ਼ਨਭਲਕੇਮੰਤਰੀਰਿਹਾਇਸ਼