ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਥ ਕਾਂਗਰਸ ਵਰਕਰਾਂ ਵੱਲੋਂ ਸੇਬੀ ਦਫਤਰ ਬਾਹਰ ਪ੍ਰਦਰਸ਼ਨ

10:20 PM Sep 16, 2024 IST
Mumbai: Youth Congress workers shout slogans during a protest against SEBI chief Madhabi Puri Buch, in Mumbai, Monday, Sept. 16, 2024. (PTI Photo) (PTI09_16_2024_000137B)

ਮੁੰਬਈ, 16 ਸਤੰਬਰ
ਇੱਥੇ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਸੇਬੀ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਸੇਬੀ ਦੀ ਚੇਅਰਪਰਸਨ ਮਧਾਭੀ ਪੁਰੀ ਖਿਲਾਫ ਲਾਏ ਗਏ ਦੋਸ਼ਾਂ ਦੀ ਜਾਂਚ ਦੀ ਮੰਗ ਕਰਦਿਆਂ ਉਨ੍ਹਾਂ ਦਾ ਅਸਤੀਫਾ ਮੰਗਿਆ। ਇਸ ਦੌਰਾਨ ਪੁਲੀਸ ਨੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਇਸ ਤੋਂ ਪਹਿਲਾਂ ਕਾਂਗਰਸੀ ਵਰਕਰਾਂ ਨੇ ਅਮਰੀਕਾ ਦੀ ਸ਼ਾਰਟ ਸੇਲਰ ਹਿੰਡਨਬਰਗ ਰਿਸਰਚ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਚੇਅਰਪਰਸਨ ਦੇ ਅਸਤੀਫੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਪੀਟੀਆਈ

Advertisement

Advertisement