ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੜਕੀ ਨਾਲ ਛੇੜਛਾੜ ਦੇ ਮਾਮਲੇ ’ਤੇ ਸੁਣਵਾਈ ਨਾ ਹੋਣ ’ਤੇ ਪ੍ਰਦਰਸ਼ਨ

06:15 AM Oct 17, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 16 ਅਕਤੂਬਰ
ਮਜ਼ਦੂਰ ਦੀ ਲੜਕੀ ਦੀ ਛੇੜਛਾੜ ਦੇ ਮਾਮਲੇ ਦੀ ਸੁਣਵਾਈ ਨਾ ਹੋਣ ਕਾਰਨ ਅੱਜ ਪੀੜਤ ਪਰਿਵਾਰ ਅਤੇ ਹੋਰਨਾਂ ਜਥੇਬੰਦੀਆਂ ਨੇ ਐਸਸੀ, ਬੀਸੀ ਮਹਾ ਪੰਚਾਇਤ ਪੰਜਾਬ ਦੀ ਅਗਵਾਈ ਹੇਠ ਫੇਜ਼-1 ਥਾਣੇ ਦਾ ਘਿਰਾਓ ਕੀਤਾ। ਬੁਲਾਰਿਆਂ ਨੇ ਕਿਹਾ ਕਿ ਥਾਣੇ ਦੇ ਘਿਰਾਓ ਸਬੰਧੀ ਹਫ਼ਤਾ ਪਹਿਲਾ ਅਲਟੀਮੇਟਮ ਦਿੱਤਾ ਗਿਆ ਸੀ ਪਰ ਪੁਲੀਸ ਨੇ ਕੁਝ ਨਾ ਕੀਤਾ। ਐਸਸੀ, ਬੀਸੀ ਮਹਾਂ ਪੰਚਾਇਤ ਦੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਅੱਜ ਜਦੋਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਤਾਂ ਐਸਐਚਓ ਜਗਦੀਪ ਸਿੰਘ ਨੇ ਸੁਪਰਵਾਈਜ਼ਰ ਸਨੀ ਕੁਮਾਰ ਨੂੰ ਉੱਥੇ ਸੱਦਿਆ ਗਿਆ ਅਤੇ ਲੋਕਾਂ ਦੇ ਸਾਹਮਣੇ ਪੀੜਤ ਲੜਕੀ ਅਤੇ ਉਸਦੇ ਪਿਤਾ ਤੋਂ ਲਿਖਤੀ ਮੁਆਫ਼ੀ ਮੰਗਵਾਈ ਗਈ। ਇਸ ਮਗਰੋਂ ਸਫ਼ਾਈ ਠੇਕੇਦਾਰ ਨੇ ਸਨੀ ਕੁਮਾਰ ਨੂੰ ਸੁਪਰਵਾਈਜ਼ਰੀ ਤੋਂ ਹਟਾਉਣ ਦਾ ਭਰੋਸਾ ਦਿੱਤਾ

Advertisement

Advertisement