ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਿਪਟੀ ਕੰਟਰੋਲਰ ਡਾ. ਬਾਲ ਕ੍ਰਿਸ਼ਨ ਦਾ ਦੇਹਾਂਤ

08:40 AM Mar 27, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 26 ਮਾਰਚ
ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਕੰਟਰੋਲਰ ਪ੍ਰੀਖਿਆਵਾਂ ਡਾ. ਬਾਲ ਕ੍ਰਿਸ਼ਨ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ ਆਪਣੇ ਪਿੱਛੇ ਪਤਨੀ, ਇੱਕ ਬੇਟਾ ਅਤੇ ਇੱਕ ਬੇਟੀ ਛੱਡ ਗਏ ਗਏ ਹਨ।
ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਡਾ. ਬਾਲ ਕ੍ਰਿਸ਼ਨ ਨੂੰ ਦਿਲ ਦਾ ਇਹ ਦੌਰਾ ਉਦੋਂ ਪਿਆ, ਜਦੋਂ ਉਹ ਯੂਨੀਵਰਸਿਟੀ ਵਿੱਚ ਪ੍ਰੀਖਿਆ ਸ਼ਾਖਾ ਵਿਚਲੇ ਆਪਣੇ ਦਫ਼ਤਰ ਵਿੱਚ ਮੌਜੂਦ ਸਨ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਉਨ੍ਹਾਂ ਦੇ ਅਚਨਚੇਤੀ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Advertisement

Advertisement
Advertisement