ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਪ ਰਾਜਪਾਲ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

09:20 AM Nov 18, 2023 IST
ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਦੌਰਾਨ ਉਪ ਰਾਜਪਾਲ ਵੀਕੇ ਸਕਸੈਨਾ। -ਫੋਟੋ: ਪੀਟੀਆਈ

ਨਵੀਂ ਦਿੱਲੀ, 17 ਨਵੰਬਰ
ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਅਤੇ ਮੁੱਖ ਸੂਚਨਾ ਕਮਿਸ਼ਨਰ (ਸੀਆਈਸੀ) ਹੀਰਾਲਾਲ ਸਮਰੀਆ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਭਵਨ ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਭਵਨ ਨੇ ‘ਐਕਸ’ ‘ਤੇ ਇਸ ਮੁਲਾਕਾਤ ਦੀ ਇੱਕ ਤਸਵੀਰ ਸਾਂਝੀ ਕੀਤੀ ਅਤੇ ਇੱਕ ਪੋਸਟ ਵਿੱਚ ਲਿਖਿਆ, ‘‘ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਆਪਣੀ ਪਤਨੀ ਦੇ ਨਾਲ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।’’ ਇਸ ਦੌਰਾਨ ਉਪ ਰਾਜਪਾਲ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਵੀ ਮੁਲਾਕਾਤ ਕੀਤੀ ਅਤੇ ਸੰਵਿਧਾਨਕ ਮਾਮਲਿਆਂ ’ਤੇ ਵਿਚਾਰ-ਚਰਚਾ ਕੀਤੀ।’’ -ਪੀਟੀਆਈ

Advertisement

Advertisement