For the best experience, open
https://m.punjabitribuneonline.com
on your mobile browser.
Advertisement

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਵਿਜੈਇੰਦਰ ਸਿੰਗਲਾ ਨਾਲ ਮੁਲਾਕਾਤ

07:34 AM May 07, 2024 IST
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਵਿਜੈਇੰਦਰ ਸਿੰਗਲਾ ਨਾਲ ਮੁਲਾਕਾਤ
ਵਿਜੈਇੰਦਰ ਸਿੰਗਲਾ ਨੂੰ ਮਿਲਦੇ ਹੋਏ ਕੁਲਜੀਤ ਸਿੰਘ ਬੇਦੀ।
Advertisement

ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ. ਨਗਰ(ਮੁਹਾਲੀ), 6 ਮਈ
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਾਂਗਰਸ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਵਿਜੈਇੰਦਰ ਸਿੰਗਲਾ ਨਾਲ ਮੁਲਾਕਾਤ ਕੀਤੀ। ਸ੍ਰੀ ਬੇਦੀ ਨੇ ਕਿਹਾ ਕਿ ਵਿਜੈਇੰਦਰ ਸਿੰਗਲਾ ਦੀ ਭਾਰੀ ਬਹੁਮਤ ਨਾਲ ਜਿੱਤ ਲਈ ਹਰੇਕ ਕਾਂਗਰਸੀ ਵਰਕਰ ਪੂਰੀ ਤਨਦੇਹੀ ਨਾਲ ਜੁਟਿਆ ਹੋਇਆ ਹੈ ਅਤੇ ਇਸ ਗਰਮੀ ਦੇ ਮੌਸਮ ਵਿੱਚ ਵੀ ਕਾਂਗਰਸ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਘਰ-ਘਰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਹਰੇਕ ਕਾਂਗਰਸੀ ਚੱਟਾਨ ਵਾਂਗ ਵਿਜੈਇੰਦਰ ਸਿੰਗਲਾ ਨਾਲ ਖੜ੍ਹਾ ਹੈ।

Advertisement

Advertisement
Author Image

joginder kumar

View all posts

Advertisement
Advertisement
×