For the best experience, open
https://m.punjabitribuneonline.com
on your mobile browser.
Advertisement

ਡੇਰਾ ਸਿਰਸਾ ਮੁਖੀ ਨੂੰ 21 ਦਿਨਾਂ ਦੀ ਪੈਰੋਲ ਮਿਲੀ

11:13 PM Nov 20, 2023 IST
ਡੇਰਾ ਸਿਰਸਾ ਮੁਖੀ ਨੂੰ 21 ਦਿਨਾਂ ਦੀ ਪੈਰੋਲ ਮਿਲੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 20 ਨਵੰਬਰ

Advertisement

ਹਰਿਆਣਾ ਦੇ ਜ਼ਿਲ੍ਹਾ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ। ਪੈਰੋਲ ਦੌਰਾਨ ਡੇਰਾ ਸਿਰਸਾ ਮੁਖੀ ਉੱਤਰ ਪ੍ਰਦੇਸ਼ ਸਥਿਤ ਬਰਵਾਨਾ ਆਸ਼ਰਮ ਵਿਚ ਹੀ ਰਹੇਗਾ। ਇਸ ਵਾਰ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਰਾਜਸਥਾਨ ਵਿਧਾਨ ਸਭਾ ਚੋਣਾਂ ਤੋਂ 5 ਦਿਨ ਪਹਿਲਾਂ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਕਈ ਤਰ੍ਹਾਂ ਦੇ ਖਦਸ਼ੇ ਖੜ੍ਹੇ ਹੋ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਮੁਖੀ ਨੂੰ 30 ਮਹੀਨਿਆਂ ਵਿੱਚ 8ਵੀਂ ਵਾਰ ਪੈਰੋਲ ਦਿੱਤੀ ਗਈ ਹੈ।

Advertisement
Author Image

A.S. Walia

View all posts

Advertisement