For the best experience, open
https://m.punjabitribuneonline.com
on your mobile browser.
Advertisement

ਡੇਰਾਬੱਸੀ: ਫਿਰੌਤੀ ਲਈ ਬਦਮਾਸ਼ਾਂ ਨੇ ਹਵਾਈ ਫਾਇਰ ਕੀਤੇ

02:31 PM Jul 20, 2024 IST
ਡੇਰਾਬੱਸੀ  ਫਿਰੌਤੀ ਲਈ ਬਦਮਾਸ਼ਾਂ ਨੇ ਹਵਾਈ ਫਾਇਰ ਕੀਤੇ
ਅਪੋਲੋ ਡਾਈਗੋਨਸ ਸੈਂਟਰ ਦਾ ਬਾਹਰੀ ਦ੍ਰਿਸ਼। ਫੋਟੋ ਰੂਬਲ
Advertisement

ਹਰਜੀਤ ਸਿੰਘ
ਡੇਰਾਬੱਸੀ, 20 ਜੁਲਾਈ

Advertisement

ਪੁਲੀਸ ਸਟੇਸ਼ਨ ਤੋਂ ਮਹਿਜ਼ 100 ਮੀਟਰ ਦੀ ਦੂਰੀ ਤੇ ਸਥਿਤ ਅਪੋਲੋ ਡਾਏਗੋਨਜ਼ ਸੈਂਟਰ ਦੇ ਬਾਹਰ ਮੋਟਰਸਾਈਕਲ ‘ਤੇ ਆਏ ਬਦਮਾਸ਼ਾਂ ਨੇ ਦੋ ਹਵਾਈ ਫਾਇਰ ਕੀਤੇ। ਉਕਤ ਵਿਅਕਤੀ ਫਾਇਰ ਕਰਨ ਤੋਂ ਪਹਿਲਾਂ ਰਿਸੈਪਸ਼ਨ ਤੇ ਬੈਠੀ ਔਰਤ ਨੂੰ ਇਕ ਪਰਚੀ ਫੜਾ ਕੇ ਗਏ ਜਿਸ ਵਿੱਚ ਹਿੰਦੀ ‘ਚ ਲਿਖਿਆ ਸੀ ਕਿ ਜੇਕਰ ਆਪਣੀ ਸਲਾਮਤੀ ਚਾਹੁੰਦੇ ਹੋ ਤਾਂ ਇਸ ਨੰਬਰ ਤੇ ਛੇਤੀ ਸੰਪਰਕ ਕੀਤਾ ਕਰਨਾ, ਅੱਜ ਇਕ ਚੱਲੀ ਹੈ ਕੱਲ੍ਹ 101 ਚਲਣਗੀਆਂ। ਬਦਮਾਸ਼ਾਂ ਨੇ ਆਪਣੇ ਆਪ ਨੂੰ ਕੌਸ਼ਲ ਚੋਧਰੀ ਗੈਂਗ ਨਾਲ ਸੰਬਧਤ ਹੋਣ ਦੀ ਗੱਲ ਲਿਖੀ ਹੈ।

Advertisement
Author Image

Puneet Sharma

View all posts

Advertisement
Advertisement
×