ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮ੍ਰਿਤੀ ਇਰਾਨੀ ਖ਼ਿਲਾਫ਼ ਅਪਮਾਨਜਨਕ ਸ਼ਬਦਾਂ ਦਾ ਇਸਤੇਮਾਲ ਨਹੀਂ ਹੋਣਾ ਚਾਹੀਦਾ: ਰਾਹੁਲ ਗਾਂਧੀ

03:49 PM Jul 12, 2024 IST

ਨਵੀਂ ਦਿੱਲੀ, 12 ਜੁਲਾਈ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਜਾਂ ਕਿਸੇ ਹੋਰ ਆਗੂ ਖ਼ਿਲਾਫ਼ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਅਪੀਲ ਅਜਿਹੇ ਸਮੇਂ ਵਿੱਚ ਕੀਤੀ ਹੈ ਜਦੋਂ ਇਰਾਨੀ ਵੱਲੋਂ ਸਰਕਾਰੀ ਰਿਹਾਇਸ਼ ਖਾਲੀ ਕੀਤੇ ਜਾਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕਈ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਟਿੱਪਣੀਆਂ ਕੀਤੀਆਂ ਹਨ। -ਪੀਟੀਆਈ

Advertisement

Advertisement
Advertisement