For the best experience, open
https://m.punjabitribuneonline.com
on your mobile browser.
Advertisement

ਪਿੰਡ ਬਰ੍ਹੇ ’ਚ ਗੁਟਕਾ ਸਾਹਿਬ ਦੀ ਬੇਅਦਬੀ

08:14 AM Apr 28, 2024 IST
ਪਿੰਡ ਬਰ੍ਹੇ ’ਚ ਗੁਟਕਾ ਸਾਹਿਬ ਦੀ ਬੇਅਦਬੀ
Advertisement

ਮਾਨਸਾ: ਪਿੰਡ ਬਰ੍ਹੇ ਵਿੱਚ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਿੰਡ ਬਰ੍ਹੇ-ਮੰਢਾਲੀ ਰੋਡ ’ਤੇ ਸੁੰਨਸਾਨ ਜਗ੍ਹਾ ’ਤੇ ਇੱਕ ਔਰਤ ਵੱਲੋਂ ਬਿਰਧ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦਾ ਟੁੱਕੜਾ ਮਿਲਣ ਬਾਰੇ ਜਿਉਂ ਹੀ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਗੁਰਦੁਆਰੇ ਦੇ ਪ੍ਰਧਾਨ ਸੁਖਪਾਲ ਸਿੰਘ ਅਤੇ ਮੈਂਬਰ ਸਰਬਨ ਸਿੰਘ ਦੇ ਧਿਆਨ ਵਿੱਚ ਲਿਆਂਦਾ। ਇਸ ਤੋਂ ਬਾਅਦ ਉਹ ਅੰਗਾਂ ਨੂੰ ਸੰਭਾਲਦਿਆਂ ਗੁਰੂ ਘਰ ਲੈ ਆਏ ਤੇ ਪੁਲੀਸ ਨੂੰ ਸੂਚਿਤ ਕੀਤਾ। ਡੀਐੱਸਪੀ ਮਨਜੀਤ ਔਲਖ ਨੇ ਦੱਸਿਆ ਕਿ ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×