For the best experience, open
https://m.punjabitribuneonline.com
on your mobile browser.
Advertisement

ਮੁੰਬਈ ਵਿੱਚ ਪਵਿੱਤਰ ਕੁਰਾਨ ਦੀ ਬੇਅਦਬੀ, ਕੇਸ ਦਰਜ

11:27 PM Sep 11, 2024 IST
ਮੁੰਬਈ ਵਿੱਚ ਪਵਿੱਤਰ ਕੁਰਾਨ ਦੀ ਬੇਅਦਬੀ  ਕੇਸ ਦਰਜ
Advertisement

ਮੁੰਬਈ, 11 ਸਤੰਬਰ
ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੇ ਮਾਮਲੇ ਵਿੱਚ ਮੁੰਬਈ ਪੁਲੀਸ ਨੇ ਐਫਆਈਆਰ ਦਰਜ ਕੀਤੀ ਹੈ। ਇਹ ਘਟਨਾ ਮੰਗਲਵਾਰ ਸਵੇਰੇ ਉਸ ਸਮੇਂ ਸਾਹਮਣੇ ਆਈ ਜਦੋਂ ਕੁਰਾਨ ਦੇ ਕੁੱਝ ਪੰਨੇ ਬਾਂਦਰਾ ਯੂ-ਬਰਿੱਜ ’ਤੇ ਮਿਲੇ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement
Advertisement
Author Image

Advertisement