ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਭਗਤ ’ਵਰਸਿਟੀ ਵੱਲੋਂ ਅਮਰੀਕਾ ’ਚ ਕੈਂਪਸ ਸਥਾਪਿਤ

06:57 AM Aug 25, 2024 IST
ਰੂਪਨਗਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਨੀਵਰਸਿਟੀ ਦੇ ਅਧਿਕਾਰੀ। -ਫੋਟੋ: ਜਗਮੋਹਨ

ਪੱਤਰ ਪ੍ਰੇਰਕ
ਰੂਪਨਗਰ, 24 ਅਗਸਤ
ਦੇਸ਼ ਭਗਤ ਯੂਨੀਵਰਸਿਟੀ ਨੇ ਉੱਤਰੀ ਅਮਰੀਕਾ ਮਹਾਂਦੀਪ ਵਿੱਚ ਸੇਂਟ ਵਿਨਸੈੱਟ ਅਤੇ ਗ੍ਰੇਨਾਡਾਈਨਜ਼ ਵਿੱਚ ਐਮਬੀਬੀਐਸ ਦੀ ਡਿਗਰੀ ਲਈ ਦੇਸ਼ ਭਗਤ ਯੂਨੀਵਰਸਿਟੀ ਅਮਰੀਕਾ ਸਕੂਲ ਆਫ ਮੈਡੀਸਨ ਨਾਮਕ ਸੰਸਥਾ ਦੀ ਸ਼ੁਰੂਆਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਪਹਿਲਕਦਮੀ ਕੀਤੀ ਹੈ। ਯੂਨੀਵਰਸਿਟੀ ਦੇ ਵਾਇਸ ਪ੍ਰੈਜ਼ੀਡੈਂਟ ਡਾ.ਹਰਸ਼ ਸਦਾਵਰਤੀ ਅਤੇ ਇੰਜੀ. ਅਰੁਣ ਮਲਿਕ ਡਾਇਰੈਕਟਰ ਇੰਟਰਨੈਸ਼ਨਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਮੈਡੀਕਲ ਕੋਰਸ ਦੇ ਵਿਦਿਆਰਥੀਆਂ ਦੇ ਦਾਖਲੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਦੇ ਸੰਸਥਾਨ ਵਿਚ ਲੜਕੀਆਂ ਲਈ ਵਿਸ਼ੇਸ਼ ਸ਼ਕਾਲਰਸ਼ਿਪ ਸਕੀਮ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦਾ ਮਟੀਚਾ ਵਿਦਿਆਰਥੀਆਂ ਨੂੰ ਘੱਟ ਤੋਂ ਘੱਟ ਖਰਚ ’ਤੇ ਸਿੱਖਿਆ ਮੁਹੱਈਆ ਕਰਵਾਉਣਾ ਹੈ।

Advertisement

Advertisement