For the best experience, open
https://m.punjabitribuneonline.com
on your mobile browser.
Advertisement

ਦਿੱਲੀ ਦੀ ਹਵਾ ’ਚ ਸੁਧਾਰ ਹੋਣ ਦੇ ਬਾਵਜੂਦ ਹਾਲੇ ਵੀ ਬਹੁਤ ਖ਼ਰਾਬ

11:18 AM Nov 18, 2023 IST
ਦਿੱਲੀ ਦੀ ਹਵਾ ’ਚ ਸੁਧਾਰ ਹੋਣ ਦੇ ਬਾਵਜੂਦ ਹਾਲੇ ਵੀ ਬਹੁਤ ਖ਼ਰਾਬ
Advertisement

ਨਵੀਂ ਦਿੱਲੀ, 18 ਨਵੰਬਰ
ਹਵਾ ਦੀ ਰਫ਼ਤਾਰ ਵਧਣ ਅਤੇ ਰਾਤ ਨੂੰ ਹਵਾ ਦੀ ਦਿਸ਼ਾ ਵਿਚ ਤਬਦੀਲੀ ਕਾਰਨ ਦਿੱਲੀ ਦੀ ਹਵਾ ਦੀ ਗੁਣਵੱਤਾ ਵਿਚ ਸੁਧਾਰ ਹੋਇਆ ਹੈ ਪਰ ਇਹ ਹਾਲੇ ਵੀ ਬਹੁਤ ਖਰਾਬ ਸ਼੍ਰੇਣੀ ਵਿਚ ਹੈ। ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ ਅੱਜ ਸਵੇਰੇ 9 ਵਜੇ 339 ਸੀ, ਜੋ ਸ਼ੁੱਕਰਵਾਰ ਨੂੰ ਸ਼ਾਮ 4 ਵਜੇ 405 ਸੀ।

Advertisement

Advertisement
Author Image

Advertisement
Advertisement
×