ਨਵੀਂ ਦਿੱਲੀ, 18 ਨਵੰਬਰਹਵਾ ਦੀ ਰਫ਼ਤਾਰ ਵਧਣ ਅਤੇ ਰਾਤ ਨੂੰ ਹਵਾ ਦੀ ਦਿਸ਼ਾ ਵਿਚ ਤਬਦੀਲੀ ਕਾਰਨ ਦਿੱਲੀ ਦੀ ਹਵਾ ਦੀ ਗੁਣਵੱਤਾ ਵਿਚ ਸੁਧਾਰ ਹੋਇਆ ਹੈ ਪਰ ਇਹ ਹਾਲੇ ਵੀ ਬਹੁਤ ਖਰਾਬ ਸ਼੍ਰੇਣੀ ਵਿਚ ਹੈ। ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ ਅੱਜ ਸਵੇਰੇ 9 ਵਜੇ 339 ਸੀ, ਜੋ ਸ਼ੁੱਕਰਵਾਰ ਨੂੰ ਸ਼ਾਮ 4 ਵਜੇ 405 ਸੀ।