ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਵਗੌੜਾ ਨੇ ਪੋਤੇ ਪ੍ਰਜਵਲ ਨੂੰ ਵਾਪਸ ਆ ਕੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਕਿਹਾ

06:35 PM May 23, 2024 IST

ਬੰਗਲੁੂਰੂ, 23 ਮਈ
ਜੇਡੀ(ਐਸ) ਦੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਨੇ ਆਪਣੇ ਪੋਤੇ ਅਤੇ ਪਾਰਟੀ ਦੇ ਮੁਅੱਤਲ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਚੇਤਾਵਨੀ ਦਿੰਦਿਆਂ ਦੇਸ਼ ਪਰਤਣ ਅਤੇ ਜਿਨਸੀ ਮਾਮਲਿਆਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਕਿਹਾ ਹੈ। ਉਨ੍ਹਾਂ ਦਾਅਵਾ ਕਰਦੇ ਹੋਏ ਕਿਹਾ ਕਿ ਉਸ ਜਾਂ ਪਰਿਵਾਰ ਦੇ ਹੋਰ ਮੈਂਬਰਾਂ ਵੱਲੋਂ ਦੁਰਵਿਵਹਾਰ ਦੇ ਇਲਜ਼ਾਮ ਬਾਰੇ ਪੁੱਛਗਿੱਛ ਵਿੱਚ ਕੋਈ ਦਖਲ ਨਹੀਂ ਦਿੱਤਾ ਜਾਵੇਗਾ।

Advertisement

 

Advertisement
Advertisement