ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾਲੂਆਂ ਦਾ ਸੈਲਾਬ ਉਮੜਿਆ
11:51 AM Apr 13, 2025 IST
ਤਲਵੰਡੀ ਸਾਬੋ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਮੌਕੇ ਮੱਥਾ ਟੇਕਣ ਲਈ ਉਮੜਿਆ ਸ਼ਰਧਾਲੂਆਂ ਦਾ ਸੈਲਾਬ। ਫੋਟੋ: ਪਵਨ ਸ਼ਰਮਾ
Advertisement
ਜਗਜੀਤ ਸਿੱਧੂ
ਤਲਵੰਡੀ ਸਾਬੋ, 13 ਅਪਰੈਲ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਨਤਮਸਤਕ ਹੋਣ ਪਹੁੰਚੇ ਹਨ।
Advertisement
Advertisement
Advertisement
ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ’ਚ ਸ਼ਰਧਾਵਾਨਾਂ ਦੀਆਂ ਲੰਮੀਆਂ ਕਤਾਰਾਂ ਦਿਖਾਈ ਦਿੱਤੀਆਂ।

ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਗੁਰਦੁਆਰੇ ਵਿਚ ਗੁਰਬਾਣੀ ਸਰਵਣ ਕੀਤੀ।
Advertisement